Bible Punjabi
Verse: EXO.23.1

ਨਿਆਂ ਅਤੇ ਪੱਖਪਾਤ

1ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ।