Verse: EXO.23.15
15ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮਨਾ। ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਉਹ ਮੇਰੇ ਸਾਹਮਣੇ ਵੇਖੇ ਨਾ ਜਾਣ।