Bible Punjabi
Verse: EXO.24.5

5ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ।