Bible Punjabi
Verse: EXO.24.8

8ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਨੇਮ ਦਾ ਲਹੂ ਹੈ ਜੋ ਯਹੋਵਾਹ ਦੇ ਨੇਮ ਨੂੰ ਤਕੜਾ ਕਰਦਾ ਹੈ।