Verse: EXO.28.21
21ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ।