Verse: EXO.28.41
41ਅਤੇ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤਰਾਂ ਨੂੰ ਇਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤਰ ਕਰੀਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ।