Bible Punjabi
Verse: EXO.3.11

11ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?”