Bible Punjabi
Verse: EXO.3.19

19ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਨਾ ਜਾਣ ਦੇਵੇਗਾ। ਹਾਂ, ਬਹੁਤ ਜਿਆਦਾ ਦਬਾਓ ਪਾਉਣ ਤੇ ਵੀ ਉਹ ਜਾਣ ਨਹੀਂ ਦੇਵੇਗਾ।