Bible Punjabi
Verse: EXO.3.2

2ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ।