Verse: EXO.3.22
22ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ।