Verse: EXO.32.1
ਸੋਨੇ ਦਾ ਵੱਛਾ
ਬਿਵਸਥਾ 9:6-29
1ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਰਬਤ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ।