Verse: EXO.32.20
20ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ।