Verse: EXO.35.25
25ਅਤੇ ਸਾਰੀਆਂ ਸਿਆਣੀਆਂ ਇਸਤਰੀਆਂ ਨੇ ਆਪਣੀ ਹੱਥੀਂ ਕੱਤਿਆ ਅਤੇ ਜੋ ਕੱਤਿਆ ਉਹ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ