Bible Punjabi
Verse: EXO.38.23

23ਉਹ ਦੇ ਨਾਲ ਆਹਾਲੀਆਬ ਅਹੀਸਾਮਾਕ ਦਾ ਪੁੱਤਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਨਿਪੁੰਨ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।