Bible Punjabi
Verse: EXO.38.6

6ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ।