Verse: EXO.39.14
14ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।