Verse: EXO.39.3
3ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ-ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ।