Bible Punjabi
Verse: EXO.4.16

16ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ।