Verse: EXO.4.23
23ਮੈਂ ਤੈਨੂੰ ਆਖਿਆ ਹੈ ਕਿ ਮੇਰੇ ਪੁੱਤਰ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਤੇ ਤੂੰ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ, ਮੈਂ ਤੇਰੇ ਪੁੱਤਰ ਸਗੋਂ ਤੇਰੇ ਪਹਿਲੌਠੇ ਪੁੱਤਰ ਨੂੰ ਜਾਨੋਂ ਮਾਰ ਦਿਆਂਗਾ।