Bible Punjabi
Verse: EXO.4.24

24ਰਸਤੇ ਵਿੱਚ ਜਿੱਥੇ ਉਹ ਠਹਿਰੇ ਉੱਥੇ ਅਜਿਹਾ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਤੇ ਉਸ ਨੂੰ ਮਾਰਨਾ ਚਾਹਿਆ।