Bible Punjabi
Verse: EXO.4.31

31ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।