Bible Punjabi
Verse: EXO.5.17

17ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ।