Bible Punjabi
Verse: EXO.5.22

ਮੂਸਾ ਪਰਮੇਸ਼ੁਰ ਨੂੰ ਸ਼ਿਕਾਇਤ ਕਰਦਾ ਹੈ

22ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?