Verse: EXO.5.4
4ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਤੁਸੀਂ ਜਾ ਕੇ ਆਪਣੇ-ਆਪਣੇ ਕੰਮ ਕਰੋ।