Verse: EXO.8.17
17ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਹਾਰੂਨ ਨੇ ਆਪਣੀ ਲਾਠੀ ਲੈ ਕੇ ਆਪਣਾ ਹੱਥ ਪਸਾਰਿਆ ਅਤੇ ਧਰਤੀ ਦੀ ਧੂੜ ਨੂੰ ਮਾਰਿਆ ਤਦ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ।