Bible Punjabi
Verse: EXO.8.20

ਮੱਖਾਂ ਦੇ ਝੁੰਡ

20ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਾਹਮਣੇ ਜਾ ਕੇ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਤੇ ਤੂੰ ਉਸ ਨੂੰ ਆਖੀਂ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ