Bible Punjabi
Verse: EXO.9.15

15ਹੁਣ ਤੱਕ ਮੈਂ ਆਪਣਾ ਹੱਥ ਵਧਾ ਕੇ ਤੈਨੂੰ ਅਤੇ ਤੇਰੀ ਰਈਅਤ ਨੂੰ ਮਰੀ ਨਾਲ ਮਾਰ ਦਿੱਤਾ ਹੁੰਦਾ ਅਤੇ ਤੂੰ ਧਰਤੀ ਉੱਤੋਂ ਮਿਟ ਗਿਆ ਹੁੰਦਾ