Bible Punjabi
Verse: EZK.18.2

2ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?