Bible Punjabi
Verse: EZK.18.4

4ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।