Bible Punjabi
Verse: EZK.19.4

4ਕੌਮਾਂ ਨੇ ਉਹ ਦੇ ਬਾਰੇ ਸੁਣਿਆ, ਤਾਂ ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਉਹ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ।