Verse: EZK.20.5
5ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।