Bible Punjabi
Verse: EZK.21.2

2ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਵੱਲ ਆਪਣਾ ਮੂੰਹ ਕਰ ਅਤੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ ਅਤੇ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ।