Bible Punjabi
Verse: EZK.21.4

4ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਇਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੱਕ ਸਾਰੇ ਪ੍ਰਾਣੀਆਂ ਉੱਤੇ ਚੱਲੇਗੀ।