Bible Punjabi
Verse: EZK.21.5

5ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ।