Bible Punjabi
Verse: EZK.21.22

22ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਉਪਾਅ ਪੈਂਦਾ ਹੈ ਕਿ ਕਿਲ੍ਹਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲ੍ਹਾ ਤੋੜ ਅਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ।