Bible Punjabi
Verse: EZK.21.24

24ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕਿਉਂ ਜੋ ਤੁਸੀਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ, ਇੱਥੋਂ ਤੱਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿਸਦੇ ਹਨ। ਤੁਸੀਂ ਧਿਆਨ ਵਿੱਚ ਆ ਗਏ ਹੋ, ਇਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ।