Verse: EZK.22.18
18ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।