Bible Punjabi
Verse: EZK.22.24

24ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ?