Verse: EZK.22.26
26ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਤੋੜਿਆ ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਹਨਾਂ ਨੇ ਪਵਿੱਤਰ ਅਤੇ ਅਪਵਿੱਤਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫ਼ਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਹਨਾਂ ਨੇ ਅੱਖਾਂ ਫੇਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਪਲੀਤ ਹੋਇਆ।