Bible Punjabi
Verse: EZK.22.9

9ਤੇਰੇ ਵਿੱਚ ਚੁਗਲਖ਼ੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ।