Verse: EZK.23.15
15ਜਿਹਨਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪਗੜੀਆਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ।