Bible Punjabi
Verse: EZK.23.16

16ਤਾਂ ਵੇਖਦਿਆਂ ਹੀ ਉਹ ਉਹਨਾਂ ਉੱਤੇ ਮੋਹਿਤ ਹੋ ਗਈ ਅਤੇ ਉਹਨਾਂ ਦੇ ਕੋਲ ਕਸਦੀਮ ਵਿੱਚ ਦੂਤ ਭੇਜੇ।