Bible Punjabi
Verse: EZK.23.19

19ਫਿਰ ਵੀ ਉਸ ਨੇ ਆਪਣੇ ਵਿਭਚਾਰ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ।