Bible Punjabi
Verse: EZK.23.20

20ਉਹ ਫੇਰ ਆਪਣੇ ਯਾਰਾਂ ਉੱਤੇ ਮੋਹਿਤ ਹੋਣ ਲੱਗੀ, ਜਿਹਨਾਂ ਦਾ ਅੰਗ ਗਧਿਆਂ ਵਰਗਾ ਅਤੇ ਜਿਹਨਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ।