Verse: EZK.23.27
27ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ।