Bible Punjabi
Verse: EZK.23.30

30ਇਹ ਸਾਰੀਆਂ ਗੱਲਾਂ ਤੇਰੇ ਨਾਲ ਇਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਹਨਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕੀਤਾ।