Bible Punjabi
Verse: EZK.23.34

34ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ ਅਤੇ ਆਪਣੀਆਂ ਛਾਤੀਆਂ ਪੁੱਟੇਂਗੀ। ਕਿਉਂ ਜੋ ਮੈਂ ਹੀ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।