Bible Punjabi
Verse: EZK.23.39

39ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ!