Bible Punjabi
Verse: EZK.23.40

40ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ।