Bible Punjabi
Verse: EZK.32.12

12ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।